Uncategorized

ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਕੁਰਸੀ ਪਿੱਛੇ ਹੋਏ ਝਗੜੇ ਤੋਂ ਬਾਅਦ ਪ੍ਰਧਾਨ ਵੱਲੋਂ 30 ਲੱਖ ਰੁਪਏ ਦੇ ਕੇ ਪ੍ਰਧਾਨਗੀ ਲੈਣ ਦੇ ਗੰਭੀਰ ਦੋਸ਼ ਲਗਾਏ

ਮੌੜ ਮੰਡੀ ਵਿਖੇ ਗਣਤੰਤਰ ਦਿਵਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵੱਲੋਂ ਮੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਕੁਰਸੀ ਪਿੱਛੇ ਹੋਏ ਝਗੜੇ ਤੋਂ ਬਾਅਦ ਪ੍ਰਧਾਨ ਵੱਲੋਂ 30 ਲੱਖ ਰੁਪਏ ਦੇ ਕੇ ਪ੍ਰਧਾਨਗੀ ਲੈਣ ਦੇ ਗੰਭੀਰ ਦੋਸ਼ ਲਗਾਏ ਗਏ ਸਨ ਜਿਸ ਤੋਂ ਬਾਅਦ ਹੁਣ ਹਲਕੇ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਦੇ ਵਕੀਲ ਰਮਨਦੀਪ ਸ਼ਰਮਾ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨੂੰ ਨੋਟਿਸ ਭੇਜ ਕੇ 15 ਦਿਨਾਂ ਵਿੱਚ ਮਾਫੀ ਮੰਗਲ ਲਈ ਕਿਹਾ ਗਿਆ ਹੈ ਅਤੇ ਮਾਫੀ ਨਾ ਮੰਗਣ ਦੀ ਸੂਰਤ ਵਿੱਚ ਪੰਜ ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਕਿਹਾ ਗਿਆ ਹੈ। ਰਮਨਦੀਪ ਸ਼ਰਮਾ ਨੇ ਕਿਹਾ ਕਿ ਰਾਜਨੀਤੀ ਵਿਧਾਇਕ ਦੀ ਛਵੀ ਖਰਾਬ ਕਰਨ ਲਈ ਇਹ ਕੀਤਾ ਗਿਆ ਹੈ

Leave a Reply

Your email address will not be published. Required fields are marked *

Back to top button